ਮੁੱਖ ਮੰਤਰੀ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਬੇਨਿਯਮੀਆਂ ਦੀ ਡੂੰਘਾਈ ਨਾਲ ਜਾਂਚ ਦੇ ਆਦੇਸ਼

ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਨਾ ਬਖ਼ਸ਼ਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 13 ਜੁਲਾਈ (ਦ ਪੰਜਾਬ ਵਾਇਰ)। ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਬੇਨਿਯਮੀਆਂ ਦੇ ਦੋਸ਼ੀਆਂ ਦੁਆਲੇ ਸ਼ਿਕੰਜਾ ਕਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਇਸ ਦੀ ਡੂੰਘਾਈ ਨਾਲ ਜਾਂਚ ਦਾ ਆਦੇਸ਼ ਦਿੱਤਾ ਤਾਂ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਫੜਿਆ ਜਾ ਸਕੇ। ਮੁੱਖ ਮੰਤਰੀ … Continue reading ਮੁੱਖ ਮੰਤਰੀ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਬੇਨਿਯਮੀਆਂ ਦੀ ਡੂੰਘਾਈ ਨਾਲ ਜਾਂਚ ਦੇ ਆਦੇਸ਼