ਲਾਰੈਂਸ-ਰਿੰਦਾ ਗੈਂਗ ਦਾ ਪਰਦਾਫਾਸ਼ ਕਰਨ ਉਪਰੰਤ ਪੰਜਾਬ ਪੁਲਿਸ ਨੇ ਗਿਰੋਹ ਦੇ 13 ਹੋਰ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ ਦਿਹਾਤੀ ਪੁਲਿਸ ਨੇ ਦੋ ਹਫ਼ਤਿਆਂ ਦੇ ਅਪਰੇਸ਼ਨ ਉਪਰੰਤ ਗਿਰੋਹ ਦੇ ਬਾਕੀ ਮੈਂਬਰਾਂ ਨੂੰ ਕੀਤਾ ਕਾਬੂ ਪਨਾਹ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਾਲੇ ਦੋਸ਼ੀ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਕਰ ਰਹੀ ਹੈ ਛਾਪੇਮਾਰੀ ਇਹਨਾਂ ਗ੍ਰਿਫਤਾਰੀਆਂ ਨਾਲ ਪੰਜ ਸੰਭਾਵਿਤ ਕਤਲਾਂ ਅਤੇ ਸੱਤ ਹਥਿਆਰਬੰਦ ਡਕੈਤੀਆਂ ਨੂੰ ਕੀਤਾ ਨਾਕਾਮ ਚੰਡੀਗੜ੍ਹ/ਜਲੰਧਰ, 14 ਜੁਲਾਈ (ਦ ਪੰਜਾਬ ਵਾਇਰ)। ਗੈਂਗਸਟਰ ਲਾਰੈਂਸ … Continue reading ਲਾਰੈਂਸ-ਰਿੰਦਾ ਗੈਂਗ ਦਾ ਪਰਦਾਫਾਸ਼ ਕਰਨ ਉਪਰੰਤ ਪੰਜਾਬ ਪੁਲਿਸ ਨੇ ਗਿਰੋਹ ਦੇ 13 ਹੋਰ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ