ਕਬੂਤਰਬਾਜ਼ੀ ਮਾਮਲੇ ਵਿੱਚ ਦਲੇਰ ਮਹਿੰਦੀ ਦੀ ਸਜ਼ਾ ਬਰਕਰਾਰ, ਹੋਈ ਗ੍ਰਿਫ਼ਤਾਰੀ

ਪਟਿਆਲਾ, 14 ਜੁਲਾਈ (ਦ ਪੰਜਾਬ ਵਾਇਰ)। ਸਾਲ 2003 ਨਾਲ ਸੰਬੰਧਤ ‘ਕਬੂਤਰਬਾਜ਼ੀ’ ਦੇ ਮਾਮਲੇ ਵਿੱਚ ਪੰਜਾਬੀ ਅਤੇ ਬਾਲੀਵੁੱਡ ਦੇ ਨਾਮਵਰ ਗਾਇਕ ਦਲੇਰ ਮਹਿੰਦੀ ਦੀ ਸਜ਼ਾ ਅੱਜ ਪਟਿਆਲਾ ਦੀ ਅਦਾਲਤ ਵੱਲੋਂ ਬਰਕਰਾਰ ਰੱਖੇ ਜਾਣ ਉਪਰੰਤ ਪਟਿਆਲਾ ਪੁਲਿਸ ਵੱਲੋਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਅਦਾਲਤ ਵੱਲੋਂ ਅੱਜ ਇਸ ਮਾਮਲੇ ਵਿੱਚ ਫ਼ੈਸਲਾ ਸੁਣਾਇਆ … Continue reading ਕਬੂਤਰਬਾਜ਼ੀ ਮਾਮਲੇ ਵਿੱਚ ਦਲੇਰ ਮਹਿੰਦੀ ਦੀ ਸਜ਼ਾ ਬਰਕਰਾਰ, ਹੋਈ ਗ੍ਰਿਫ਼ਤਾਰੀ