ਵਿਜੀਲੈਂਸ ਬਿਊਰੋ ਨੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਜੂਨੀਅਰ ਸਹਾਇਕ ਤੇ ਕਾਰਜਕਾਰੀ ਅਧਿਕਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ 

ਚੰਡੀਗੜ੍ਹ, 14 ਜੁਲਾਈ ( ਦ ਪੰਜਾਬ ਵਾਇਰ)। ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਜੂਨੀਅਰ ਸਹਾਇਕ ਅਤੇ ਕਾਰਜਕਾਰੀ ਅਧਿਕਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜਮ … Continue reading ਵਿਜੀਲੈਂਸ ਬਿਊਰੋ ਨੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਜੂਨੀਅਰ ਸਹਾਇਕ ਤੇ ਕਾਰਜਕਾਰੀ ਅਧਿਕਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ