ਐਸਸੀ ਬੀਸੀ ਅਧਿਆਪਕ ਯੂਨੀਅਨ ਪੰਜਾਬ ਨੇ ਆਪਣੀਆਂ ਮੰਗਾਂ ਨੂੰ ਲੈਕੇ ਵਰ੍ਹਦੇ ਮੀਂਹ ਵਿੱਚ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ, ਫੂਕਿਆ ਪੁਤਲਾ

ਗੁਰਦਾਸਪੁਰ, 14 ਜੁਲਾਈ (ਮੰਨਣ ਸੈਣੀ)। ਐਸਸੀ ਬੀਸੀ ਅਧਿਆਪਕ ਯੂਨੀਅਨ ਪੰਜਾਬ ਦੇ ਉਲੀਕੇ ਪ੍ਰੋਗਰਾਮ ਦੇ ਤਹਿਤ ਅੱਜ ਗੁਰਦਾਸਪੁਰ ਜਿਲ੍ਹੇ ਦੇ ਸਮੂਹ ਮੁਲਾਜਮ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਨੇ ਗੁਰੂਨਾਨਕ ਪਾਰਕ ਵਿੱਖੇ ਇਕੱਠੇ ਹੋ ਕੇ ਵਰਦੇ ਮੀਹ ਵਿੱਚ ਪੰਜਾਬ ਸਰਕਾਰ ਅਤੇ ਐਡਵੋਕੇਟ ਜਨਰਲ ਦੇ ਖਿਲਾਫ ਰੋਸ ਮੁਜਾਹਰਾ ਕੀਤਾ।ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਏਜੀ ਪੰਜਾਬ ਅਤੇ ਪੰਜਾਬ ਸਰਕਾਰ … Continue reading ਐਸਸੀ ਬੀਸੀ ਅਧਿਆਪਕ ਯੂਨੀਅਨ ਪੰਜਾਬ ਨੇ ਆਪਣੀਆਂ ਮੰਗਾਂ ਨੂੰ ਲੈਕੇ ਵਰ੍ਹਦੇ ਮੀਂਹ ਵਿੱਚ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ, ਫੂਕਿਆ ਪੁਤਲਾ