ਪੰਜਾਬ ਸਰਕਾਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਲਿਆ ਰਹੀ ਹੈ ਵੱਡੇ ਸੁਧਾਰ 

ਮੰਤਰੀ ਨੇ ਨਿਰਧਾਰਤ ਸਮੇਂ ਅੰਦਰ ਅਤੇ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਲਈ ਕਿਹਾ  ਚੰਡੀਗੜ੍ਹ, 14 ਜੁਲਾਈ (ਦ ਪੰਜਾਬ ਵਾਇਰ)। ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਆਸਾਨ ਤਰੀਕੇ ਨਾਲ ਨਾਗਰਿਕਾਂ ਤੱਕ ਪਹੁੰਚਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਕੰਮਕਾਜ ਵਿੱਚ ਈ-ਗਵਰਨੈਂਸ ਨੂੰ ਅਪਣਾ ਕੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਾਲੀ ਪ੍ਰਣਾਲੀ ਵਿੱਚ ਵੱਡੇ … Continue reading ਪੰਜਾਬ ਸਰਕਾਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਲਿਆ ਰਹੀ ਹੈ ਵੱਡੇ ਸੁਧਾਰ