ਪੰਜਾਬ ‘ਚ ਕੇਂਦਰੀ ਸਕੀਮਾਂ ਦੀ ਸਮੀਖਿਆ: ਤਿੰਨ ਕੇਂਦਰੀ ਮੰਤਰੀਆਂ ਨੂੰ ਮਿਲੀ ਜ਼ਿੰਮੇਵਾਰੀ, ਹਰਦੀਪ ਪੁਰੀ ਨਿਭਾ ਰਹੇ ਹਨ ਅਹਿਮ ਰੋਲ

ਚੰਡੀਗੜ੍ਹ, 14 ਜੁਲਾਈ (ਦ ਪੰਜਾਬ ਵਾਇਰ)। ਕੇਂਦਰ ਸਰਕਾਰ ਨੇ ਪੰਜਾਬ ਵਿੱਚ ਕੇਂਦਰੀ ਸਕੀਮਾਂ ਦੀ ਸਮੀਖਿਆ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ ਤਿੰਨ ਕੇਂਦਰੀ ਮੰਤਰੀਆਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਵਿੱਚ ਕੇਂਦਰੀ ਮੰਤਰੀ ਹਰਦੀਪ ਪੁਰੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਦੇ ਨਾਲ ਹੋਰ ਕੇਂਦਰੀ ਮੰਤਰੀ ਸੂਬੇ ਦੇ ਮਾਲਵਾ, ਦੋਆਬਾ ਅਤੇ ਮਾਝਾ ਖੇਤਰਾਂ ਵਿੱਚ … Continue reading ਪੰਜਾਬ ‘ਚ ਕੇਂਦਰੀ ਸਕੀਮਾਂ ਦੀ ਸਮੀਖਿਆ: ਤਿੰਨ ਕੇਂਦਰੀ ਮੰਤਰੀਆਂ ਨੂੰ ਮਿਲੀ ਜ਼ਿੰਮੇਵਾਰੀ, ਹਰਦੀਪ ਪੁਰੀ ਨਿਭਾ ਰਹੇ ਹਨ ਅਹਿਮ ਰੋਲ