ਅੰਮ੍ਰਿਤਸਰ ਵਿੱਚ ਅਧਿਕਾਰਤ ਕਲੋਨੀਆਂ ਅੰਦਰ ਰੁਕੀਆਂ ਰਜਿਸਟਰੀਆਂ ਤੁਰੰਤ ਖੋਲ੍ਹਣ ਦੇ ਮੰਤਰੀ ਅਮਨ ਅਰੋੜਾ ਨੇ ਦਿੱਤੇ ਆਦੇਸ਼

ਅਮਨ ਅਰੋੜਾ ਵੱਲੋਂ ਰਜਿਸਟਰਡ ਕਲੋਨੀਆਂ ਵਿੱਚ ਵਸਨੀਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਦੇਣੀਆਂ ਯਕੀਨੀ ਬਣਾਉਣ ਦੇ ਨਿਰਦੇਸ਼ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਵਿਭਾਗ ਵਿੱਚ ਵੱਡੇ ਪ੍ਰਸ਼ਾਸਕੀ ਸੁਧਾਰਾਂ ਲਈ ਖਾਕਾ ਉਲੀਕਣ ਲਈ ਆਖਿਆ ਚੰਡੀਗੜ੍ਹ, 14 ਜੁਲਾਈ ( ਦ ਪੰਜਾਬ ਵਾਇਰ)। ਪੰਜਾਬ ਦੇ ਸ਼ਹਿਰਾਂ ਵਿੱਚ ਵਸਨੀਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਅਤੇ ਸ਼ਹਿਰਾਂ ਦੇ ਸਰਵ … Continue reading ਅੰਮ੍ਰਿਤਸਰ ਵਿੱਚ ਅਧਿਕਾਰਤ ਕਲੋਨੀਆਂ ਅੰਦਰ ਰੁਕੀਆਂ ਰਜਿਸਟਰੀਆਂ ਤੁਰੰਤ ਖੋਲ੍ਹਣ ਦੇ ਮੰਤਰੀ ਅਮਨ ਅਰੋੜਾ ਨੇ ਦਿੱਤੇ ਆਦੇਸ਼