ਔਰਤਾਂ ਤੇ ਬੱਚਿਆਂ ’ਤੇ ਹੁੰਦੇ ਜੁਲਮਾਂ ਨੂੰ ਰੋਕਣ ਲਈ ਮਹਿਲਾ ਪੁਲਿਸ ਅਧਿਕਾਰੀ ਤਨਦੇਹੀ ਨਾਲ ਕੰਮ ਕਰਨ – ਡੀ.ਐੱਸ.ਪੀ. ਪਰਵਿੰਦਰ ਕੌਰ

ਬਟਾਲਾ, 14 ਜੁਲਾਈ ( ਮੰਨਣ ਸੈਣੀ) । ਐੱਸ.ਐੱਸ.ਪੀ. ਬਟਾਲਾ ਸ. ਰਾਜਪਾਲ ਸਿੰਘ ਸੰਧੂ ਦੀਆਂ ਹਦਾਇਤਾਂ ’ਤੇ ਡੀ.ਐੱਸ.ਪੀ. ਪਰਵਿੰਦਰ ਕੌਰ ਨੇ ਅੱਜ ਪੁਲਿਸ ਜ਼ਿਲ੍ਹਾ ਬਟਾਲਾ ਦੀਆਂ ਸਮੂਹ ਮਹਿਲਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਮਹਿਲਾ ਮੰਡਲ ਸਮੇਤ ਸਾਰੇ ਥਾਣਿਆਂ ਵਿੱਚ ਔਰਤਾਂ ਅਤੇ ਬੱਚਿਆਂ ਨਾਲ ਸਬੰਧਤ ਜੋ ਵੀ ਮਾਮਲੇ ਚੱਲ ਰਹੇ ਉਨ੍ਹਾਂ ਦਾ ਵਿਸ਼ੇਸ਼ ਤਰਜੀਹ ਦੇ ਕੇ ਜਲਦ … Continue reading ਔਰਤਾਂ ਤੇ ਬੱਚਿਆਂ ’ਤੇ ਹੁੰਦੇ ਜੁਲਮਾਂ ਨੂੰ ਰੋਕਣ ਲਈ ਮਹਿਲਾ ਪੁਲਿਸ ਅਧਿਕਾਰੀ ਤਨਦੇਹੀ ਨਾਲ ਕੰਮ ਕਰਨ – ਡੀ.ਐੱਸ.ਪੀ. ਪਰਵਿੰਦਰ ਕੌਰ