ਭਗਤ ਸਿੰਘ ਨੂੰ ਅੱਤਵਾਦੀ ਦੱਸਣ ਤੇ ਸੁੱਖਜਿੰਦਰ ਰੰਧਾਵਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਘੇਰਿਆ, ਕਿਹਾ ਫਰਕ ਸਿੱਖੋ

ਗੁਰਦਾਸਪੁਰ, 15 ਜੁਲਾਈ (ਮੰਨਣ ਸੈਣੀ)। ਦੇਸ਼ ਦੀ ਆਜ਼ਾਦੀ ਲਈ ਆਪਣੀ ਕੁਰਬਾਨੀ ਦੇਣ ਵਾਲੇ ਨੌਜਵਾਨ ਸ਼ਹੀਦ ਏ ਆਜ਼ਮ ਭਗਤ ਸਿੰਘ ਨੂੰ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਅੱਤਵਾਦੀ ਦੱਸਣ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਹਲਕਾ ਡੇਰਾ ਬਾਬਾ ਨਾਨਕ ਤੋਂ ਮੌਜੂਦਾ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਮਾਨ ਨੂੰ ਫਰਕ ਸਮਝਣ ਦੀ … Continue reading ਭਗਤ ਸਿੰਘ ਨੂੰ ਅੱਤਵਾਦੀ ਦੱਸਣ ਤੇ ਸੁੱਖਜਿੰਦਰ ਰੰਧਾਵਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਘੇਰਿਆ, ਕਿਹਾ ਫਰਕ ਸਿੱਖੋ