ਖਹਿਰਾ ਨੇ ਦੱਸਿਆ ਆਪਣਾ ਕਿਸਾਨ ਏਜੰਡਾ, ਸਵਾਮੀਨਾਥਨ ਕਮੀਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਵਾਉਣ ਉੱਪਰ ਦੇਣਗੇ ਜੋਰ

ਚੰਡੀਗੜ, 15 ਜੁਲਾਈ (ਦ ਪੰਜਾਬ ਵਾਇਰ)। ਆਲ ਇੰਡੀਆ ਕਿਸਾਨ ਕਾਂਗਰਸ ਦੇ ਨਵ ਨਿਯੁਕਤ ਚੇਅਰਮੈਨ ਅਤੇ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਕਿਹਾ ਕਿ ਦੇਸ਼ ਭਰ ਵਿੱਚ ਕਿਸਾਨਾਂ ਅਤੇ ਬੇਜਮੀਨੇ ਮਜਦੂਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸਾਹਮਣੇ ਲਿਆਉਣ ਦੇ ਨਾਲ ਨਾਲ ਸਵਾਮੀਨਾਥਨ ਕਮੀਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਵਾਉਣਾ ਉਹਨਾਂ ਦਾ ਮੁੱਖ ਏਜੰਡਾ ਹੋਵੇਗਾ। ਆਲ … Continue reading ਖਹਿਰਾ ਨੇ ਦੱਸਿਆ ਆਪਣਾ ਕਿਸਾਨ ਏਜੰਡਾ, ਸਵਾਮੀਨਾਥਨ ਕਮੀਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਵਾਉਣ ਉੱਪਰ ਦੇਣਗੇ ਜੋਰ