ਰਾਜਪਾਲ ਪੰਜਾਬ ਦੇ ਮੁੱਖ ਮੰਤਰੀ ਨੂੰ ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਸਰੰਡਰ ਕਰਨ ਬਾਰੇ ਆਪਣਾ ਬਿਆਨ ਵਾਪਸ ਲੈਣ ਦੀ ਹਦਾਇਤ ਦੇਣ : ਅਕਾਲੀ ਦਲ

ਰਾਜਪਾਲ ਨੂੰ ਕੇਂਦਰ ਨੁੰ ਇਹ ਸਪਸ਼ਟ ਦੱਸਣ ਵਾਸਤੇ ਆਖਿਆ ਕਿ ਜੇਕਰ ਇਕ ਇੰਚ ਵੀ ਥਾਂ ਹਰਿਆਣਾ ਨੂੰ ਦਿੱਤੀ ਤਾਂ ਪੰਜਾਬੀ ਬਰਦਾਸ਼ਤ ਨਹੀਂ ਕਰਨਗੇ ਰਾਜਪਾਲ ਨੁੰ ਅਪੀਲ ਕੀਤੀ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਤੇ ਇਸਦਾ ਪ੍ਰਚਾਰ ਕਰਨ ਦੇ ਮਾਮਲੇ ਦੀ ਸੀ ਬੀ ਆਈ ਜਾਂਚ ਲਈ ਸਰਕਾਰ ਨੁੰ ਹਦਾਇਤ ਦੇਣ ਰਾਜਪਾਲ ਨੁੰ ਇਹ ਵੀ ਬੇਨਤੀ … Continue reading ਰਾਜਪਾਲ ਪੰਜਾਬ ਦੇ ਮੁੱਖ ਮੰਤਰੀ ਨੂੰ ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਸਰੰਡਰ ਕਰਨ ਬਾਰੇ ਆਪਣਾ ਬਿਆਨ ਵਾਪਸ ਲੈਣ ਦੀ ਹਦਾਇਤ ਦੇਣ : ਅਕਾਲੀ ਦਲ