ਬੱਬਰੀ ਨਾਕੇ ਤੋਂ 50 ਗ੍ਰਾਮ ਹੈਰੋਇਨ ਸਮੇਤ ਬਰਿਆਰ ਪਿੰਡ ਦੋ ਨੌਜਵਾਨ ਕਾਬੂ

ਗੁਰਦਾਸਪੁਰ, 15 ਜੂਨ (ਮੰਨਣ ਸੈਣੀ)। ਥਾਣਾ ਸਦਰ ਦੀ ਪੁਲੀਸ ਨੇ ਬੱਬਰੀ ਨਾਕੇ ਤੋਂ ਦੋ ਨੌਜਵਾਨਾਂ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਕਤ ਨੌਜਵਾਨਾਂ ਖਿਲਾਫ਼ ਥਾਣਾ ਸਦਰ ਅੰਦਰ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਇੰਚਾਰਜ ਅਮਨਦੀਪ ਸਿੰਘ ਨੇ ਦੱਸਿਆ ਕਿ ਦੇਰ ਰਾਤ ਬੱਬਰੀ ਨਾਕੇ ਤੇ ਪੁਲਿਸ … Continue reading ਬੱਬਰੀ ਨਾਕੇ ਤੋਂ 50 ਗ੍ਰਾਮ ਹੈਰੋਇਨ ਸਮੇਤ ਬਰਿਆਰ ਪਿੰਡ ਦੋ ਨੌਜਵਾਨ ਕਾਬੂ