ਜਿਲ੍ਹਾ ਅਤੇ ਸ਼ੈਸ਼ਨ ਜੱਜ ਰਜਿੰਦਰ ਅਗਰਵਾਲ ਵੱਲੋਂ ਜਿਲ੍ਹਾ ਕਚਹਿਰੀ ਅੰਦਰ ਲਗਾਏ ਗਏ ਪੌਦੇ, ਕਿਹਾ ਵਾਤਾਵਰਣ ਦੀ ਸੰਭਾਲ ਲਈ ਵੱਧ ਤੋ ਵੱਧ ਪੌਦੇ ਲਗਾਉਣੇ ਜਰੂਰੀ

ਗੁਰਦਾਸਪੁਰ  16 ਜੁਲਾਈ (ਮੰਨਣ ਸੈਣੀ)। ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ –ਕਮ-ਚੇਅਰਪਰਸ਼ਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਰਜਿੰਦਰ ਅਗਰਵਾਲ ਦੀ ਰਹਿਨੁਮਾਈ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ , ਸਿਵਲ ਜੱਜ ( ਸੀਨੀਅਰ ਡਵੀਜਨ ) –ਕਮ-ਸੀ.ਜੇ.ਐਮ. –ਕਮ- ਸਕੱਤਰ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ  ਜੀ ਦੀ ਅਗਵਾਈ ਹੇਠ  ਜਿਲ੍ਹਾ ਕਚਹਿਰੀਆਂ , ਗੁਰਦਾਸਪੁਰ ਵਿੱਚ ਵਾਤਾਵਰਣ ਨੂੰ ਸੁੱਧ ਕਰਨ … Continue reading ਜਿਲ੍ਹਾ ਅਤੇ ਸ਼ੈਸ਼ਨ ਜੱਜ ਰਜਿੰਦਰ ਅਗਰਵਾਲ ਵੱਲੋਂ ਜਿਲ੍ਹਾ ਕਚਹਿਰੀ ਅੰਦਰ ਲਗਾਏ ਗਏ ਪੌਦੇ, ਕਿਹਾ ਵਾਤਾਵਰਣ ਦੀ ਸੰਭਾਲ ਲਈ ਵੱਧ ਤੋ ਵੱਧ ਪੌਦੇ ਲਗਾਉਣੇ ਜਰੂਰੀ