ਦੁਕਾਨ ਬੰਦ ਕਰਕੇ ਘਰ ਜਾ ਰਹੇ ਨੌਜਵਾਨ ‘ਤੇ ਹੋਇਆ ਕਾਤਿਲਾਨਾ ਹਮਲਾ, ਗੰਭੀਰ ਜ਼ਖ਼ਮੀ

ਗੁਰਦਾਸਪੁਰ, 17 ਜੁਲਾਈ ( ਮੰਨਣ ਸੈਣੀ)।ਸ਼ਨੀਵਾਰ ਰਾਤ ਗੁਰਦਾਸਪੁਰ ਤੋਂ ਆਪਣੀ ਦੁਕਾਨ ਬੰਦ ਕਰਕੇ ਘਰ ਵਾਪਸ ਜਾ ਰਹੇ ਇਕ ਨੌਜਵਾਨ ‘ਤੇ ਕੁਝ ਹਥਿਆਰਬੰਦ ਵਿਅਕਤੀਆਂ ਨੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਥਾਣਾ ਸਦਰ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ। ਸਿਵਲ ਹਸਪਤਾਲ … Continue reading ਦੁਕਾਨ ਬੰਦ ਕਰਕੇ ਘਰ ਜਾ ਰਹੇ ਨੌਜਵਾਨ ‘ਤੇ ਹੋਇਆ ਕਾਤਿਲਾਨਾ ਹਮਲਾ, ਗੰਭੀਰ ਜ਼ਖ਼ਮੀ