ਸਕੂਲ ਸਿੱਖਿਆ ਮੰਤਰੀ ਵੱਲੋਂ “ਮਿਸ਼ਨ ਸਿੱਖਿਆ” ਦਾ ਆਗ਼ਾਜ਼, ਨੰਗਲ ਦੇ ਵੱਖ-ਵੱਖ ਸਕੂਲਾਂ ਦੇ ਦੌਰੇ

ਵਿਦਿਆਰਥੀਆਂ ਨੂੰ ਢੁਕਵਾਂ ਵਿੱਦਿਅਕ ਮਾਹੌਲ ਪ੍ਰਦਾਨ ਕਰਨਾ ਸਾਡੀ ਮੁਢਲੀ ਜ਼ਿੰਮੇਵਾਰੀ: ਹਰਜੋਤ ਸਿੰਘ ਬੈਂਸ ਚੰਡੀਗੜ੍ਹ/ਨੰਗਲ, 18 ਜੁਲਾਈ ( ਦ ਪੰਜਾਬ ਵਾਇਰ)।ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਬੱਚਿਆਂ ਨੂੰ ਉੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਵਾਅਦੇ ਤਹਿਤ ਸਿੱਖਿਆ ਸੁਧਾਰਾਂ ਲਈ ਜ਼ੋਰਦਾਰ ਤਰੀਕੇ ਨਾਲ ਕੰਮ ਅਰੰਭ ਦਿੱਤੇ ਗਏ ਹਨ ਜਿਸ ਤਹਿਤ ਸਕੂਲ ਸਿੱਖਿਆ ਮੰਤਰੀ ਸ. … Continue reading ਸਕੂਲ ਸਿੱਖਿਆ ਮੰਤਰੀ ਵੱਲੋਂ “ਮਿਸ਼ਨ ਸਿੱਖਿਆ” ਦਾ ਆਗ਼ਾਜ਼, ਨੰਗਲ ਦੇ ਵੱਖ-ਵੱਖ ਸਕੂਲਾਂ ਦੇ ਦੌਰੇ