ਨਾਮੀਂ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦੇਣ ਅਤੇ ਹਰ ਟੂਰਨਾਮੈਂਟ ਦੇ ਜੇਤੂਆਂ ਨੂੰ ਨਗਦ ਇਨਾਮ ਦੇਣ ਲਈ ਬਣੇਗੀ ਨਵੀਂ ਖੇਡ ਨੀਤੀ- ਮੀਤ ਹੇਅਰ

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਡਾਂ ਵਿੱਚ ਪੰਜਾਬ ਨੂੰ ਮੁੜ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਖੇਡ ਮੰਤਰੀ ਨੇ ਵਿਸ਼ਵ ਕੱਪ ਵਿੱਚ ਦੋ ਸੋਨ ਤਮਗੇ ਜਿੱਤਣ ਵਾਲੇ ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੂੰ ਦਿੱਤੀ ਹੱਲਾਸ਼ੇਰੀ ਮੁਹਾਲੀ, 19 ਜੁਲਾਈ ( ਦ ਪੰਜਾਬ ਵਾਇਰ)। ਖੇਡਾਂ ਦੇ ਖੇਤਰ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਸੂਬੇ ਦਾ ਨਾਮ ਰੌਸ਼ਨ ਕਰਨ … Continue reading ਨਾਮੀਂ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦੇਣ ਅਤੇ ਹਰ ਟੂਰਨਾਮੈਂਟ ਦੇ ਜੇਤੂਆਂ ਨੂੰ ਨਗਦ ਇਨਾਮ ਦੇਣ ਲਈ ਬਣੇਗੀ ਨਵੀਂ ਖੇਡ ਨੀਤੀ- ਮੀਤ ਹੇਅਰ