ਪਟਿਆਲਾ ‘ਚ ਮੰਦਿਰ ਦੇ ਬਾਹਰ ਖਾਲਿਸਤਾਨ ਪੱਖੀ ਪੋਸਟਰ ਚਿਪਕਾਉਂਦੇ ਐਸ.ਐਫ.ਜੇ ਨਾਲ ਜੁੜੇ ਦੋ ਵਿਅਕਤੀ ਕਾਬੂ

ਪੁਲਿਸ ਨੇ ਮੁਲਜ਼ਮਾਂ ਕੋਲੋਂ 13 ਖਾਲਿਸਤਾਨ ਪੱਖੀ ਪੋਸਟਰ, ਦੋ ਮੋਬਾਈਲ ਫੋਨ ਵੀ ਕੀਤੇ ਬਰਾਮਦ ਵਿਦੇਸ਼ ਅਧਾਰਤ ਕੁਝ ਦੇਸ਼ ਵਿਰੋਧੀ ਅਨਸਰਾਂ ਨੇ ਦੋਸ਼ੀਆਂ ਨੂੰ ਪੈਸੇ ਦੇ ਬਦਲੇ ਅਜਿਹੇ ਕੋਝੇ ਕਾਰੇ ਨੂੰ ਅੰਜਾਮ ਦੇਣ ਲਈ ਦਿੱਤਾ ਸੀ ਲਾਲਚ: ਐਸ.ਐਸ.ਪੀ. ਪਟਿਆਲਾ ਚੰਡੀਗੜ/ਪਟਿਆਲਾ, 19 ਜੁਲਾਈ ( ਦ ਪੰਜਾਬ ਵਾਇਰ)। ਸ੍ਰੀ ਕਾਲੀ ਮਾਤਾ ਮੰਦਰ ਦੀ ਕੰਧ ‘ਤੇ ਖਾਲਿਸਤਾਨ ਪੱਖੀ ਪੋਸਟਰ … Continue reading ਪਟਿਆਲਾ ‘ਚ ਮੰਦਿਰ ਦੇ ਬਾਹਰ ਖਾਲਿਸਤਾਨ ਪੱਖੀ ਪੋਸਟਰ ਚਿਪਕਾਉਂਦੇ ਐਸ.ਐਫ.ਜੇ ਨਾਲ ਜੁੜੇ ਦੋ ਵਿਅਕਤੀ ਕਾਬੂ