ਨਵਿਆਉਣਯੋਗ ਊਰਜਾ ਸਰੋਤਾਂ ਨੂੰ ਉਤਸ਼ਾਹਿਤ ਕਰਨਾ ਮਾਨ ਸਰਕਾਰ ਦੀ ਮੁੱਖ ਤਰਜੀਹ: ਅਮਨ ਅਰੋੜਾ

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਅਹਿਮ ਪ੍ਰੋਜੈਕਟਾਂ ਦੀ ਸਮੀਖਿਆ ਅਧਿਕਾਰੀਆਂ ਨੂੰ ਬਠਿੰਡਾ ਅਤੇ ਲਹਿਰਾ ਮੁਹੱਬਤ ਵਿਖੇ ਫਲੋਟਿੰਗ ਸੋਲਰ ਪੀ.ਵੀ. ਪ੍ਰੋਜੈਕਟਾਂ ਅਤੇ ਕੈਨਾਲ ਟੌਪ ਸੋਲਰ ਪੀ.ਵੀ. ਪ੍ਰੋਜੈਕਟਾਂ ਦੀਆਂ ਸੰਭਾਵਨਾਵਾਂ ਤਲਾਸ਼ਣ ਦੇ ਨਿਰਦੇਸ਼ ਚੰਡੀਗੜ੍ਹ, 20 ਜੁਲਾਈ (ਦ ਪੰਜਾਬ ਵਾਇਰ)। ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਜਾਬ … Continue reading ਨਵਿਆਉਣਯੋਗ ਊਰਜਾ ਸਰੋਤਾਂ ਨੂੰ ਉਤਸ਼ਾਹਿਤ ਕਰਨਾ ਮਾਨ ਸਰਕਾਰ ਦੀ ਮੁੱਖ ਤਰਜੀਹ: ਅਮਨ ਅਰੋੜਾ