ਗੈਂਗਸਟਰ ਕਲਚਰ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ‘ਤੇ ਮੁੱਖ ਮੰਤਰੀ ਨੇ ਥਾਪੜੀ ਪੰਜਾਬ ਪੁਲਿਸ ਦੀ ਪਿੱਠ

ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਾ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ: ਮੁੱਖ ਮੰਤਰੀ ਚੰਡੀਗੜ੍ਹ, 20 ਜੁਲਾਈ ( ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸੂਬੇ ਵਿੱਚ ਗੈਂਗਸਟਰਾਂ ਵਿਰੁੱਧ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੁਲਿਸ ਬਲ ਖਾਸ ਕਰਕੇ ਗੈਂਗਸਟਰ ਵਿਰੋਧੀ ਟਾਸਕ ਫੋਰਸ ਨੂੰ ਮੁਬਾਰਕਬਾਦ ਦਿੱਤੀ। ਇੱਥੇ ਜਾਰੀ ਬਿਆਨ ਵਿੱਚ ਮੁੱਖ … Continue reading ਗੈਂਗਸਟਰ ਕਲਚਰ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ‘ਤੇ ਮੁੱਖ ਮੰਤਰੀ ਨੇ ਥਾਪੜੀ ਪੰਜਾਬ ਪੁਲਿਸ ਦੀ ਪਿੱਠ