ਪੰਜਾਬ ਜਲਦੀ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਤੋਂ ਮੁਕਤ ਹੋਵੇਗਾ: ਮੁੱਖ ਮੰਤਰੀ

ਗੈਂਗਸਟਰਾਂ ਖ਼ਿਲਾਫ਼ ਬੁੱਧਵਾਰ ਦੀ ਕਾਰਵਾਈ ਉਤੇ ਪੰਜਾਬ ਪੁਲਿਸ ਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਅਧਿਕਾਰੀਆਂ ਦੀ ਕੀਤੀ ਸ਼ਲਾਘਾ ਸੂਬੇ ਵਿੱਚ ਸ਼ਾਂਤੀ ਤੇ ਕਾਨੂੰਨ ਵਿਵਸਥਾ ਬਰਕਰਾਰ ਰੱਖਣਾ ਸਾਡੀ ਸਰਕਾਰ ਦੀ ਗਰੰਟੀ: ਭਗਵੰਤ ਮਾਨ ਚੰਡੀਗੜ੍ਹ, 21 ਜੁਲਾਈ ( ਦ ਪੰਜਾਬ ਵਾਇਰ)। ਖ਼ਤਰਨਾਕ ਗੈਂਗਸਟਰਾਂ ਖ਼ਿਲਾਫ਼ ਬੁੱਧਵਾਰ ਦੀ ਕਾਰਵਾਈ ਨੂੰ ਸਫ਼ਲਤਾ ਪੂਰਵਕ ਅੰਜ਼ਾਮ ਦੇਣ ਉਤੇ ਪੰਜਾਬ ਦੇ ਮੁੱਖ ਮੰਤਰੀ … Continue reading ਪੰਜਾਬ ਜਲਦੀ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਤੋਂ ਮੁਕਤ ਹੋਵੇਗਾ: ਮੁੱਖ ਮੰਤਰੀ