ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਚਲਦਿਆਂ ਮਾਮਲਾ ਦਰਜ

ਗੁਰਦਾਸਪੁਰ, 22 ਜੁਲਾਈ (ਮੰਨਣ ਸੈਣੀ)। ਥਾਣਾ ਕਲਾਨੌਰ ਦੀ ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਚਲਦਿਆਂ ਇੱਕ ਦੋਸ਼ੀ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਬਲਕਾਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਮੁਹੱਲਾ ਬਾਬਾ ਕਾਰ ਕਲੋਨੀ ਕਲਾਨੋਰ ਦੇ ਬਿਆਨਾਂ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ। ਆਪਣੇ ਬਿਆਨ ਵਿੱਚ ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ … Continue reading ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਚਲਦਿਆਂ ਮਾਮਲਾ ਦਰਜ