ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਖਿਲਾਫ ਈਡੀ ਦੀ ਕਾਰਵਾਈ ਦੇ ਵਿਰੋਧ ਚ ਕਾਂਗਰਸੀਆਂ ਨੇ ਕੀਤਾ ਪ੍ਰਦਰਸ਼ਨ

ਗੁਰਦਾਸਪੁਰ, 22 ਜੁਲਾਈ (ਮੰਨਣ ਸੈਣੀ)। ਆਲ ਇੰਡਿਆ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ ਖ਼ਿਲਾਫ਼ ਈਡੀ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੇ ਵਿਰੋਧ ਵਿੱਚ ਕਾਂਗਰਸ ਆਗੂਆਂ ਤੇ ਵਰਕਰਾਂ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਧਾਨ ਦਰਸ਼ਨ ਮਹਾਜਨ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਗੁਰਮੀਤ ਸਿੰਘ ਪਾਹੜਾ ਚੇਅਰਮੈਨ ਲੇਬਰ ਸੈੱਲ ਪੰਜਾਬ ਨੇ ਵਿਸ਼ੇਸ਼ ਤੌਰ … Continue reading ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਖਿਲਾਫ ਈਡੀ ਦੀ ਕਾਰਵਾਈ ਦੇ ਵਿਰੋਧ ਚ ਕਾਂਗਰਸੀਆਂ ਨੇ ਕੀਤਾ ਪ੍ਰਦਰਸ਼ਨ