ਮੰਗਾਂ ਨੂੰ ਲੈ ਕੇ ਸ਼ੂਗਰ ਮਿੱਲ ਪਨਿਆੜ ਦੇ ਮੁਲਾਜ਼ਮਾਂ ਨੇ ਦਿੱਤਾ ਧਰਨਾ, ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ

ਗੁਰਦਾਸਪੁਰ, 22 ਜੁਲਾਈ (ਮੰਨਣ ਸੈਣੀ)। ਆਪਣੀ ਅਧਿਕਾਰਤ ਮੰਗਾ ਨੂੰ ਲੈ ਕੇ ਸਹਿਕਾਰੀ ਖੰਡ ਮਿੱਲ ਪੰਨਿਆੜ ਦੇ ਮੁਲਾਜ਼ਮਾਂ ਨੇ ਸਾਂਝੀ ਐਕਸ਼ਨ ਕਮੇਟੀ ਖੰਡ ਮਿੱਲ ਦੇ ਪ੍ਰਧਾਨ ਰਘੁਬੀਰ ਸਿੰਘ ਦੀ ਪ੍ਰਧਾਨਗੀ ਹੇਠ ਸ਼ੂਗਰ ਮਿੱਲ ਪੰਨਿਆੜ ਵਿਖੇ ਦੋ ਘੰਟੇ ਧਰਨਾ ਦਿੱਤਾ। ਧਰਨੇ ਉਪਰੰਤ ਨਾਇਬ ਤਹਿਸੀਲਦਾਰ ਦੀਨਾਨਗਰ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ … Continue reading ਮੰਗਾਂ ਨੂੰ ਲੈ ਕੇ ਸ਼ੂਗਰ ਮਿੱਲ ਪਨਿਆੜ ਦੇ ਮੁਲਾਜ਼ਮਾਂ ਨੇ ਦਿੱਤਾ ਧਰਨਾ, ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ