ਖੇਡ ਮੰਤਰੀ ਮੀਤ ਹੇਅਰ ਨੇ ਨਿਸ਼ਾਨੇਬਾਜ਼ ਅੰਜੁਮ ਮੌਦਗਿਲ ਦੀ ਕੀਤੀ ਹੌਂਸਲਾ ਅਫ਼ਜ਼ਾਈ

ਚੰਡੀਗੜ੍ਹ, 22 ਜੁਲਾਈ (ਦ ਪੰਜਾਬ ਵਾਇਰ)। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ੀ ਦੇ ਵਿਸ਼ਵ ਕੱਪ ਵਿੱਚ ਦੋ ਕਾਂਸੀ ਦੇ ਤਮਗੇ ਜਿੱਤਣ ਵਾਲੀ ਭਾਰਤ ਦੀ ਓਲੰਪੀਅਨ ਨਿਸ਼ਾਨੇਬਾਜ਼ ਅੰਜੁਮ ਮੌਦਗਿਲ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਮੁਬਾਰਕਬਾਦ ਦਿੱਤੀ। ਖੇਡ ਮੰਤਰੀ ਨੇ ਪੰਜਾਬ ਦੀ ਇਸ ਹੋਣਹਾਰ ਨਿਸ਼ਾਨੇਬਾਜ਼ ਨੂੰ ਦੋ ਤਮਗੇ ਜਿੱਤਣ ਅਤੇ ਵਿਸ਼ਵ ਰੈਂਕਿੰਗ ਵਿੱਚ ਪਹਿਲਾ … Continue reading ਖੇਡ ਮੰਤਰੀ ਮੀਤ ਹੇਅਰ ਨੇ ਨਿਸ਼ਾਨੇਬਾਜ਼ ਅੰਜੁਮ ਮੌਦਗਿਲ ਦੀ ਕੀਤੀ ਹੌਂਸਲਾ ਅਫ਼ਜ਼ਾਈ