ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕ ਯੂਨੀਅਨਾਂ ਨਾਲ ਮੀਟਿੰਗਾਂ, ਨਿਯਮਾਂ ਅਨੁਸਾਰ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ

ਚੰਡੀਗੜ੍ਹ, 22 ਜੁਲਾਈ ( ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਯੂਨੀਅਨਾਂ ਦੇ ਵਫ਼ਦਾਂ ਨਾਲ ਸ਼ਾਂਤਮਈ ਢੰਗ ਨਾਲ ਮੀਟਿੰਗਾਂ ਕੀਤੀਆਂ। ਪੰਜਾਬ ਭਵਨ ਵਿਖੇ ਸਾਰਾ ਦਿਨ ਚੱਲੀਆਂ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆ ਸ. … Continue reading ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕ ਯੂਨੀਅਨਾਂ ਨਾਲ ਮੀਟਿੰਗਾਂ, ਨਿਯਮਾਂ ਅਨੁਸਾਰ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ