ਐੱਨਆਈਏ ਵਲੋਂ ਖ਼ਾਲਿਸਤਾਨ ਟਾਈਗਰ ਫੋਰਸ ਮੁਖੀ ਹਰਦੀਪ ਸਿੰਘ ਨਿੱਝਰ ’ਤੇ 10 ਲੱਖ ਦਾ ਇਨਾਮ, ਜਲੰਧਰ ਵਿੱਚ ਪੁਜਾਰੀ ਦੀ ਹੱਤਿਆ ਦੇ ਮਾਮਲੇ ਵਿੱਚ ਕੀਤਾ ਐਲਾਨ

ਦਿੱਲੀ, 23 ਜੁਲਾਈ (ਦ ਪੰਜਾਬ ਵਾਇਰ)। ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਪਿਛਲੇ ਸਾਲ ਪੰਜਾਬ ਦੇ ਜਲੰਧਰ ਵਿੱਚ ਪੁਜਾਰੀ ਦੀ ਹੱਤਿਆ ਦੇ ਮਾਮਲੇ ’ਚ ਕੈਨੇਡਾ ਸਥਿਤ ਖਾਲਿਸਤਾਨ ਟਾਈਗਰ ਫੋਰਸ (ਕੇਟੀਐੱਫ) ਦੇ ਮੁਖੀ ਲਈ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਜਲੰਧਰ ਦੇ ਫਿਲੌਰ ਦੇ ਰਹਿਣ ਵਾਲੇ ਲੋੜੀਂਦੇ ਅਤਿਵਾਦੀ ਹਰਦੀਪ ਸਿੰਘ ਨਿੱਝਰ ‘ਤੇ ਸ਼ੁੱਕਰਵਾਰ … Continue reading ਐੱਨਆਈਏ ਵਲੋਂ ਖ਼ਾਲਿਸਤਾਨ ਟਾਈਗਰ ਫੋਰਸ ਮੁਖੀ ਹਰਦੀਪ ਸਿੰਘ ਨਿੱਝਰ ’ਤੇ 10 ਲੱਖ ਦਾ ਇਨਾਮ, ਜਲੰਧਰ ਵਿੱਚ ਪੁਜਾਰੀ ਦੀ ਹੱਤਿਆ ਦੇ ਮਾਮਲੇ ਵਿੱਚ ਕੀਤਾ ਐਲਾਨ