ਮੁੱਖ ਮੰਤਰੀ ਵੱਲੋਂ ਮੁਹਾਲੀ ਵਿੱਚ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਜਾਇਜ਼ਾ

ਪੰਜਾਬ ਦੇ ਸਿਹਤ ਸੰਭਾਲ ਢਾਂਚੇ ਵਿੱਚ ਇਨ੍ਹਾਂ ਕਲੀਨਿਕਾਂ ਰਾਹੀਂ ਮਿਸਾਲੀ ਸੁਧਾਰ ਹੋਣ ਦੀ ਉਮੀਦ ਜਤਾਈ ਇਨ੍ਹਾਂ ਕਲੀਨਿਕਾਂ ਰਾਹੀਂ ਮੁਫ਼ਤ ਦਵਾਈਆਂ ਤੇ 100 ਤੋਂ ਵੱਧ ਕਲੀਨਿਕਲ ਟੈਸਟਾਂ ਵਰਗੀਆਂ ਸਿਹਤ ਸੰਭਾਲ ਸੇਵਾਵਾਂ ਮੁਫ਼ਤ ਮਿਲਣਗੀਆਂ ਐਸ.ਏ.ਐਸ. ਨਗਰ (ਮੁਹਾਲੀ), 23 ਜੁਲਾਈ ( ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਇੱਥੇ ਫ਼ੇਜ਼-5 ਵਿੱਚ ਨਵੇਂ ਬਣ … Continue reading ਮੁੱਖ ਮੰਤਰੀ ਵੱਲੋਂ ਮੁਹਾਲੀ ਵਿੱਚ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਜਾਇਜ਼ਾ