ਪੀ.ਐਸ.ਪੀ.ਸੀ.ਐਲ. ਵਲੋਂ 300 ਯੂਨਿਟ ਪ੍ਰਤੀ ਮਹੀਨਾ/ ਦੋ ਮਹੀਨੇ ਲਈ 600 ਯੂਨਿਟ ਮੁਫ਼ਤ ਬਿਜਲੀ ਉਪਲਬਧ ਕਰਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ

ਚੰਡੀਗੜ, 23 ਜੁਲਾਈ (ਦ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੇਣ ਦੀ ਇੱਕ ਵੱਡੀ ਚੋਣ ਗਾਰੰਟੀ ਨੂੰ ਪੂਰਾ ਕੀਤਾ ਹੈ ਅਤੇ ਇਸ ਤਰਾਂ ਹਰ ਦੋ ਮਹੀਨੇ ਲਈ 600 ਯੂਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ। ਇਸ ਸਬੰਧੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ … Continue reading ਪੀ.ਐਸ.ਪੀ.ਸੀ.ਐਲ. ਵਲੋਂ 300 ਯੂਨਿਟ ਪ੍ਰਤੀ ਮਹੀਨਾ/ ਦੋ ਮਹੀਨੇ ਲਈ 600 ਯੂਨਿਟ ਮੁਫ਼ਤ ਬਿਜਲੀ ਉਪਲਬਧ ਕਰਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ