ਸੂਬਾ ਪੱਧਰੀ ਵਿਸ਼ੇਸ਼ ਵਾਹਨ ਚੈਕਿੰਗ ਅਭਿਆਨ: ਡੀਜੀਪੀ ਗੌਰਵ ਯਾਦਵ ਨੇ ਰੋਪੜ ਵਿਖੇ ਨਾਕਿਆਂ ’ਤੇ ਕੀਤੀ ਅਚਨਚੇਤ ਚੈਕਿੰਗ

ਰਾਜ ਭਰ ਵਿੱਚ ਲਗਾਏ 800 ਤੋਂ ਵੱਧ ਨਾਕਿਆਂ ਤੇ 10000 ਤੋਂ ਵੱਧ ਪੁਲਿਸ ਕਰਮੀ ਤਾਇਨਾਤ ਪੰਜਾਬ ਨੂੰ ਅਪਰਾਧ-ਮੁਕਤ ਅਤੇ ਸੁਰੱਖਿਅਤ ਬਣਾਇਆ ਜਾਵੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮ ਏ.ਡੀ.ਜੀ.ਪੀ./ਆਈ.ਜੀ.ਪੀ. ਰੈਂਕ ਅਫਸਰਾਂ ਨੇ ਹਰੇਕ ਪੁਲਿਸ ਜ਼ਿਲੇ ਵਿੱਚ ਇਸ ਵਿਸ਼ੇਸ਼ ਕਾਰਵਾਈ ਦੀ ਨਿੱਜੀ ਤੌਰ ‘ਤੇ ਕੀਤੀ ਨਿਗਰਾਨੀ ਇਹਨਾਂ ਅਪਰੇਸ਼ਨਾਂ ਨੂੰ ਚਲਾਉਣ ਦਾ ਮੂਲ ਉਦੇਸ਼ ਫੀਲਡ ਵਿੱਚ ਪੁਲਿਸ … Continue reading ਸੂਬਾ ਪੱਧਰੀ ਵਿਸ਼ੇਸ਼ ਵਾਹਨ ਚੈਕਿੰਗ ਅਭਿਆਨ: ਡੀਜੀਪੀ ਗੌਰਵ ਯਾਦਵ ਨੇ ਰੋਪੜ ਵਿਖੇ ਨਾਕਿਆਂ ’ਤੇ ਕੀਤੀ ਅਚਨਚੇਤ ਚੈਕਿੰਗ