‘ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸ਼ਵ ਤਹਿਤ 13 ਤੋਂ 15 ਅਗਸਤ ਤਕ ‘ਹਰ ਘਰ ਤਿਰੰਗਾ’ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ

ਗੁਰਦਾਸਪੁਰ, 25 ਜੁਲਾਈ ( ਮੰਨਣ ਸੈਣੀ )। ‘ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸ਼ਵ ’ ਤਹਿਤ ਸਰਕਾਰ ਵਲੋ 13 ਤੋਂ 15 ਅਗਸਤ ਤਕ ‘ ਹਰ ਘਰ ਤਿਰੰਗਾ’ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸੇ ਦੇ ਮੱਦੇਨਜ਼ਰ ਹੁਣ ਰਾਤ ਨੂੰ ਵੀ ਤਿਰੰਗਾ ਲਹਿਰਾਇਆ ਜਾ ਸਕੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ‘ਆਜ਼ਾਦੀ ਦਾ ਅੰਮ੍ਰਿਤ … Continue reading ‘ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸ਼ਵ ਤਹਿਤ 13 ਤੋਂ 15 ਅਗਸਤ ਤਕ ‘ਹਰ ਘਰ ਤਿਰੰਗਾ’ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ