ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਨੇ ਹਫ਼ਤੇ ਭਰ ਵਿੱਚ 7.93 ਲੱਖ ਫਾਰਮਾ ਓਪੀਔਡਜ਼ ਅਤੇ ਨਸ਼ੀਲੇ ਟੀਕੇ ਕੀਤੇ ਬਰਾਮਦ 

ਫਾਰਮਾ ਰਿਕਵਰੀ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਸਦਕਾ ਫ਼ਤਿਹਗੜ੍ਹ ਸਾਹਿਬ ਪੁਲਿਸ ਨੂੰ ਯੂਪੀ ਵਿੱਚ ਅੰਤਰ-ਰਾਜੀ ਫਾਰਮਾ ਡਰੱਗ ਰੈਕੇਟ ਦਾ ਪਰਦਾਫਾਸ਼ ਕਰਨ ਵਿੱਚ ਮਦਦ ਮਿਲੀ: ਆਈਜੀਪੀ ਸੁਖਚੈਨ ਗਿੱਲ  ਨਸ਼ਾ ਵਿਰੋਧੀ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਫਾਰਮਾ ਡਰੱਗਜ਼ ਤੋਂ ਇਲਾਵਾ 8.37 ਕਿਲੋ ਹੈਰੋਇਨ, 32.28 ਕਿਲੋ ਅਫੀਮ, 53.2 ਕਿਲੋ ਗਾਂਜਾ, 140 ਕੁਇੰਟਲ ਭੁੱਕੀ ਤੋਂ ਇਲਾਵਾ … Continue reading ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਨੇ ਹਫ਼ਤੇ ਭਰ ਵਿੱਚ 7.93 ਲੱਖ ਫਾਰਮਾ ਓਪੀਔਡਜ਼ ਅਤੇ ਨਸ਼ੀਲੇ ਟੀਕੇ ਕੀਤੇ ਬਰਾਮਦ