ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਫਸਾ ਕੇ ਵੱਡੀ ਰਕਮ ਵਸੂਲਣ ਦੇ ਦੋਸ਼ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਸਮੇਤ ਇੰਸਪੈਕਟਰ ਨੂੰ ਕੀਤਾ ਬਰਖਾਸਤ

ਇੰਸਪੈਕਟਰ ਪਰਮਿੰਦਰ ਬਾਜਵਾ ਨੇ ਦੋ ਸਾਥੀਆਂ ਨਾਲ ਮਿਲ ਕੇ ਦੋ ਵਿਅਕਤੀਆਂ ਤੋਂ 1 ਕਿਲੋਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਬਰਾਮਦਗੀ ਦਿਖਾ ਕੇ ਉਨ੍ਹਾਂ ਤੋਂ ਵਸੂਲੇ ਸੀ ਪੈਸੇ ਡੀਜੀਪੀ ਗੌਰਵ ਯਾਦਵ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ, ਕਿਹਾ ਕਿ ਵਰਦੀ ਵਿੱਚ ਕਾਲੀਆਂ ਭੇਡਾਂ ਨੂੰ ਬਰਦਾਸ਼ਤ … Continue reading ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਫਸਾ ਕੇ ਵੱਡੀ ਰਕਮ ਵਸੂਲਣ ਦੇ ਦੋਸ਼ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਸਮੇਤ ਇੰਸਪੈਕਟਰ ਨੂੰ ਕੀਤਾ ਬਰਖਾਸਤ