ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ 600 ਏਕੜ ਪੰਚਾਇਤੀ ਜ਼ਮੀਨ ’ਤੇ ਜੰਗਲ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

‘ਅੰਮ੍ਰਿਤ ਵਣ’ ਮੁਹਿੰਮ ਤਹਿਤ ਹਰਿਆਲੀ ਲਈ ਸੰਘਣੇ ਬੂਟੇ ਲਾਉਣ ਦੇ ਨਾਲ-ਨਾਲ ਮਗਨਰੇਗਾ ਰਾਹੀਂ ਮਜ਼ਦੂਰਾਂ ਨੂੰ ਪਹਿਲੇ ਸਾਲ ਹੀ 6,60,000 ਦਿਹਾੜੀਆਂ ਦਾ ਮਿਲੇਗਾ ਰੋਜ਼ਗਾਰ: ਅਮਨ ਅਰੋੜਾ ਕੁਦਰਤ ਨਾਲ ਨੇੜਿਓਂ ਸਾਂਝ ਪਾਉਣ ਲਈ ਜੰਗਲਾਂ ਨੂੰ ਵਿਕਸਤ ਕਰੇਗੀ ਮੁਹਿੰਮ ਚੰਡੀਗੜ੍ਹ/ਸੰਗਰੂਰ, 25 ਜੁਲਾਈ ( ਦ ਪੰਜਾਬ ਵਾਇਰ)।ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸੰਗਰੂਰ … Continue reading ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ 600 ਏਕੜ ਪੰਚਾਇਤੀ ਜ਼ਮੀਨ ’ਤੇ ਜੰਗਲ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ