ਭਗਵੰਤ ਮਾਨ ਸਰਕਾਰ ਅਧਿਕਾਰਤ ਕਲੋਨੀਆਂ ਵਿੱਚ ਆਲ੍ਹਾ ਦਰਜੇ ਦੀਆਂ ਸਹੂਲਤਾਂ ਯਕੀਨੀ ਬਣਾਏਗੀ-ਅਮਨ ਅਰੋੜਾ 

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਪੀਡੀਏ ਦੇ ਕੰਮਕਾਜ ਅਤੇ ਵੱਖ-ਵੱਖ ਪ੍ਰਾਜੈਕਟਾਂ ਦੀ ਸਮੀਖਿਆ  ਚੰਡੀਗੜ੍ਹ/ਪਟਿਆਲਾ, 26 ਜੁਲਾਈ ( ਦ ਪੰਜਾਬ ਵਾਇਰ)। ਸੂਬੇ ਦੇ ਸ਼ਹਿਰੀ ਇਲਾਕਿਆਂ ਵਿਚ ਨਾਗਰਿਕਾਂ ਨੂੰ ਸਾਰੀਆਂ ਮੁਢਲੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਮੁੱਖ … Continue reading ਭਗਵੰਤ ਮਾਨ ਸਰਕਾਰ ਅਧਿਕਾਰਤ ਕਲੋਨੀਆਂ ਵਿੱਚ ਆਲ੍ਹਾ ਦਰਜੇ ਦੀਆਂ ਸਹੂਲਤਾਂ ਯਕੀਨੀ ਬਣਾਏਗੀ-ਅਮਨ ਅਰੋੜਾ