ਪੀ.ਐਸ.ਪੀ.ਸੀ.ਐਲ ਦਾ ਜੇ.ਈ. 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਬਿਜਲੀ ਦਾ ਟਰਾਂਸਫਾਰਮਰ ਲਗਾਉਣ ਬਦਲੇ ਮੰਗੀ ਸੀ ਰਿਸ਼ਵਤ 

ਚੰਡੀਗੜ੍ਹ, 26 ਜੁਲਾਈ ( ਦ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੀਐਸਪੀਸੀਐਲ ਅਲਾਵਲਪੁਰ, ਜਲੰਧਰ ਜਿਲੇ ਦੇ ਜੂਨੀਅਰ ਇੰਜੀਨੀਅਰ ਸ਼ਾਮ ਸਿੰਘ ਨੂੰ ਬਿਜਲੀ ਦਾ ਟਰਾਂਸਫਾਰਮਰ ਲਗਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਰਲੋਚਨ ਸਿੰਘ ਵਾਸੀ ਪਿੰਡ ਸਰਮਸਤਪੁਰ, … Continue reading ਪੀ.ਐਸ.ਪੀ.ਸੀ.ਐਲ ਦਾ ਜੇ.ਈ. 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਬਿਜਲੀ ਦਾ ਟਰਾਂਸਫਾਰਮਰ ਲਗਾਉਣ ਬਦਲੇ ਮੰਗੀ ਸੀ ਰਿਸ਼ਵਤ