ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਕੀਤਾ ਗਿਆ ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼, ਪੁਲਿਸ ਨੂੰ ਪੜਤਾਲ ਲਈ ਮਿਲਿਆ ਹੋਰ ਚਾਰ ਦਿਨ ਦਾ ਰਿਮਾਂਡ

ਗੁਰਦਾਸਪੁਰ, 27 ਜੁਲਾਈ (ਮੰਨਣ ਸੈਣੀ)। ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿੱਚ ਟਰਾਂਜ਼ਿਟ ਰਿਮਾਂਡ ‘ਤੇ ਗੁਰਦਾਸਪੁਰ ਲਿਆਂਦੇ ਗਏ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਛੇ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਇੱਕ ਵਾਰ ਮੁੜ ਜੱਗੂ ਨੂੰ ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਗੈਂਗਸਟਰ ਭਗਵਾਨਪੁਰੀਆ ਦੀ ਅਦਾਲਤ ਵਿੱਚ ਪੇਸ਼ੀ ਮੌਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। … Continue reading ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਕੀਤਾ ਗਿਆ ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼, ਪੁਲਿਸ ਨੂੰ ਪੜਤਾਲ ਲਈ ਮਿਲਿਆ ਹੋਰ ਚਾਰ ਦਿਨ ਦਾ ਰਿਮਾਂਡ