ਵਾਤਾਵਰਨ ਮੰਤਰੀ ਮੀਤ ਹੇਅਰ ਨੇ ਦਿੱਤੀ ਚੇਤਾਵਨੀ:- ਵਾਤਾਵਰਣ ਨਾਲ ਖਿਲਵਾੜ ਦੇ ਮਾਮਲੇ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ, ਖਿਲਵਾੜ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਾਂਗੇ

ਜਲਵਾਯੂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨਾਲ ਸਖ਼ਤ ਕਾਰਵਾਈ ਹੋਵੇਗੀ: ਵਾਤਾਵਰਨ ਮੰਤਰੀ ਵਾਤਾਵਰਨ ਮੰਤਰੀ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਚੌਗਿਰਦੇ ਦੀ ਸੰਭਾਲ ਲਈ ਉਦਯੋਗਾਂ ਨੂੰ ਉਸਾਰੂ ਭੂਮਿਕਾ ਨਿਭਾਉਣ ਲਈ ਪ੍ਰੇਰਿਆ ਚੰਡੀਗੜ੍ਹ, 27 ਜੁਲਾਈ (ਦ ਪੰਜਾਬ ਵਾਇਰ)। ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੌਗਿਰਦੇ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਨਤੀਜੇ ਭੁਗਤਣ ਦੀ ਚੇਤਾਵਨੀ ਦਿੰਦਿਆਂ ਕਿਹਾ ਕਿ … Continue reading ਵਾਤਾਵਰਨ ਮੰਤਰੀ ਮੀਤ ਹੇਅਰ ਨੇ ਦਿੱਤੀ ਚੇਤਾਵਨੀ:- ਵਾਤਾਵਰਣ ਨਾਲ ਖਿਲਵਾੜ ਦੇ ਮਾਮਲੇ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ, ਖਿਲਵਾੜ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਾਂਗੇ