ਇਤਹਾਸਕ ਕਿਲਿਆਂ ਦਾ ਰੱਖ-ਰਖਾਅ ਉਨਾਂ ਦੀ ਮਹੱਤਤਾ ਅਨੁਸਾਰ ਕੀਤਾ ਜਾਵੇਗਾ-ਮੈਡਮ ਅਨਮੋਲ ਗਗਨ ਮਾਨ

ਪੰਜਾਬ ਨੂੰ ਸੈਲਾਨੀਆਂ ਲਈ ਆਕਰਸ਼ਿਤ ਕਰਨਾ ਮੇਰੇ ਵਿਭਾਗ ਦਾ ਮੁੱਖ ਮਕਸਦ- ਕੈਬਨਿਟ ਮੰਤਰੀ ਸੈਰ ਸਪਾਟਾ ਮੰਤਰੀ ਨੇ ਅੰਮ੍ਰਿਤਸਰ ਦੀ ਹੋਟਲ ਸਨਅਤ ਨਾਲ ਕੀਤੀ ਵਿਚਾਰ-ਚਰਚਾ ਅੰਮ੍ਰਿਤਸਰ/ਚੰਡੀਗੜ੍ਹ, 27 ਜੁਲਾਈ (ਦ ਪੰਜਾਬ ਵਾਇਰ)। ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਮੈਡਮ ਅਨਮੋਲ ਗਗਨ ਮਾਨ ਨੇ ਅੰਮ੍ਰਿਤਸਰ ਵਿਖੇ ਸੈਰ ਸਪਾਟਾ ਸਨਅਤ ਨਾਲ ਜੁੜੀਆਂ ਧਿਰਾਂ ਨਾਲ ਗੱਲਬਾਤ ਕਰਦੇ ਸਪੱਸ਼ਟ ਕੀਤਾ … Continue reading ਇਤਹਾਸਕ ਕਿਲਿਆਂ ਦਾ ਰੱਖ-ਰਖਾਅ ਉਨਾਂ ਦੀ ਮਹੱਤਤਾ ਅਨੁਸਾਰ ਕੀਤਾ ਜਾਵੇਗਾ-ਮੈਡਮ ਅਨਮੋਲ ਗਗਨ ਮਾਨ