ਭਗਵੰਤ ਮਾਨ ਸਰਕਾਰ ਵਲੋਂ ਸੂਬੇ ਭਰ ਦੀਆਂ ਮੰਡੀਆਂ ਵਿਚ ਸੋਲਰ ਪਾਵਰ ਪਲਾਂਟ ਲਾਏ ਜਾਣਗੇ: ਕੁਲਦੀਪ ਧਾਲੀਵਾਲ

ਮੰਡੀ ਬੋਰਡ ਅਧੀਨ ਆਂਉਦੀਆਂ ਲਿੰਕ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾਵੇਗਾ ਪਿੰਡਾਂ ਦੀਆਂ ਮੰਡੀਆਂ ਵਿਚ ਵੀ ਸ਼ੈਡ ਪਾਏ ਜਾਣਗੇ ਚੰਡੀਗੜ੍ਹ, 27 ਜੁਲਾਈ (ਦ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਭਰ ਵਿਚ ਸਾਫ ਸੁਥਰੀ ਅਤੇ ਕਿਫਾਈਤੀ ਬਿਜਲੀ ਮੁਹੱਈਆ ਕਰਵਾਉਣ ਲਈ ਪੰਜਾਬ ਮੰਡੀ ਬੋਰਡ ਅਧੀਨ ਆਂਉਦੀਆਂ ਸਾਰੀਆਂ ਮੰਡੀਆਂ ਵਿਚ ਸੋਲਰ ਪਾਵਰ ਪਲਾਂਟ … Continue reading ਭਗਵੰਤ ਮਾਨ ਸਰਕਾਰ ਵਲੋਂ ਸੂਬੇ ਭਰ ਦੀਆਂ ਮੰਡੀਆਂ ਵਿਚ ਸੋਲਰ ਪਾਵਰ ਪਲਾਂਟ ਲਾਏ ਜਾਣਗੇ: ਕੁਲਦੀਪ ਧਾਲੀਵਾਲ