ਪੰਜਾਬ ਸਰਕਾਰ ਦੇ ਸਾਰੇ ਯੋਗ ਕੱਚੇ ਕਾਮਿਆਂ ਨੂੰ ਜਲਦ ਹੀ ਮਿਲੇਗੀ ਖੁਸ਼ਖ਼ਬਰੀ-ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਚੀਮਾ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਪਟਿਆਲਾ, 27 ਜੁਲਾਈ (ਦ ਪੰਜਾਬ ਵਾਇਰ)। ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪਣੀ ਦਿਤੀ ਗਰੰਟੀ ਨੂੰ ਪੂਰਾ ਕਰਕੇ ਸੂਬੇ ਦੇ ਠੇਕੇ ‘ਤੇ ਕੰਮ ਕਰਦੇ ਸਾਰੇ ਯੋਗ 36 ਹਜ਼ਾਰ ਕਾਮਿਆਂ ਨੂੰ ਹਰ ਹਾਲ ਪੱਕਾ ਕਰੇਗੀ ਅਤੇ ਇਸ ਸਬੰਧੀ ਜਲਦੀ ਹੀ ਖੁਸ਼ਖਬਰੀ … Continue reading ਪੰਜਾਬ ਸਰਕਾਰ ਦੇ ਸਾਰੇ ਯੋਗ ਕੱਚੇ ਕਾਮਿਆਂ ਨੂੰ ਜਲਦ ਹੀ ਮਿਲੇਗੀ ਖੁਸ਼ਖ਼ਬਰੀ-ਹਰਪਾਲ ਸਿੰਘ ਚੀਮਾ