ਖੇਡ ਵਿਭਾਗ 29 ਅਗਸਤ ਤੋਂ ਕਰਵਾਏਗਾ ਪੰਜਾਬ ਖੇਡ ਮੇਲਾ: ਮੀਤ ਹੇਅਰ

ਅੰਡਰ 14 ਤੋਂ 60 ਸਾਲ ਉਮਰ ਤੱਕ ਛੇ ਉਮਰ ਵਰਗਾਂ ਦੇ 3 ਲੱਖ ਦੇ ਕਰੀਬ ਖਿਡਾਰੀ 30 ਖੇਡਾਂ ਵਿੱਚ ਹਿੱਸਾ ਲੈਣਗੇ ਬਲਾਕ ਤੋਂ ਸੂਬਾ ਪੱਧਰ ਤੱਕ ਹੋਣਗੇ ਮੁਕਾਬਲੇ, 5 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ ਜਾਵੇਗੀ ਚੰਡੀਗੜ, 28 ਜੁਲਾਈ ( ਦ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ … Continue reading ਖੇਡ ਵਿਭਾਗ 29 ਅਗਸਤ ਤੋਂ ਕਰਵਾਏਗਾ ਪੰਜਾਬ ਖੇਡ ਮੇਲਾ: ਮੀਤ ਹੇਅਰ