ਜਲਵਾਯੂ ਤਬਦੀਲੀ ਨਾਲ ਨਜਿੱਠਣ ਲਈ ਪੰਜਾਬ ਨੇ ਕੌਮਾਂਤਰੀ ਸੰਸਥਾ ਨਾਲ ਕੀਤਾ ਸਮਝੌਤਾ

ਚੰਡੀਗੜ੍ਹ, 28 ਜੁਲਾਈ (ਦ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਜਲਵਾਯੂ ਤਬਦੀਲੀ ਨਾਲ ਨਜਿੱਠਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ, ਜਿਸ ਨਾਲ ਜਲਵਾਯੂ ਤਬਦੀਲੀ ਦੀ ਗੰਭੀਰ ਮਾਮਲੇ ਤੇ ਤੇਜ਼ੀ ਨਾਲ ਕਾਰਵਾਈ ਹੋਵੇਗੀ।ਪੰਜਾਬ ਸਰਕਾਰ ਵਲੋਂ ਜਲਵਾਯੂ ਸੰਬੰਧੀ ਚਿੰਤਾਵਾਂ ਨੂੰ ਮੁਕੰਮਲ ਰੂਪ ਵਿੱਚ ਸੰਬੋਧਨ ਕਰਨ ਲਈ ਯੂ.ਕੇ. ਸਥਿਤ ਵਿਸ਼ਵ ਵਿਆਪੀ … Continue reading ਜਲਵਾਯੂ ਤਬਦੀਲੀ ਨਾਲ ਨਜਿੱਠਣ ਲਈ ਪੰਜਾਬ ਨੇ ਕੌਮਾਂਤਰੀ ਸੰਸਥਾ ਨਾਲ ਕੀਤਾ ਸਮਝੌਤਾ