ਅਮਨ ਅਰੋੜਾ ਵੱਲੋਂ ਲੋਕ ਸੰਪਰਕ ਅਧਿਕਾਰੀਆਂ ਨੂੰ ਸਰਕਾਰ ਤੇ ਜਨਤਾ ਦਰਮਿਆਨ ਮਜ਼ਬੂਤ ਕੜੀ ਵਜੋਂ ਕੰਮ ਕਰਨ ਦੀ ਹਦਾਇਤ

ਸੂਚਨਾ ਤੇ ਲੋਕ ਸੰਪਰਕ ਮੰਤਰੀ ਦੋ ਹਫ਼ਤਿਆਂ ਬਾਅਦ ਕਰਿਆ ਕਰਨਗੇ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਚੰਡੀਗੜ੍ਹ, 28 ਜੁਲਾਈ (ਦ ਪੰਜਾਬ ਵਾਇਰ)। ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ … Continue reading ਅਮਨ ਅਰੋੜਾ ਵੱਲੋਂ ਲੋਕ ਸੰਪਰਕ ਅਧਿਕਾਰੀਆਂ ਨੂੰ ਸਰਕਾਰ ਤੇ ਜਨਤਾ ਦਰਮਿਆਨ ਮਜ਼ਬੂਤ ਕੜੀ ਵਜੋਂ ਕੰਮ ਕਰਨ ਦੀ ਹਦਾਇਤ