ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਵੱਲੋਂ ਕਸਟਮ ਮਿਲਿੰਗ ਪਾਲਿਸੀ ਨੂੰ ਹਰੀ ਝੰਡੀ

ਚੰਡੀਗੜ੍ਹ, 28 ਜੁਲਾਈ ( ਦ ਪੰਜਾਬ ਵਾਇਰ)। ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਦੇ ਉਦੇਸ਼ ਨਾਲ ਪਹਿਲਕਦਮੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸਾਉਣੀ ਮੰਡੀਕਰਨ ਸੀਜ਼ਨ-2022-23 ਲਈ ਝੋਨੇ ਦੀ ਮਿਲਿੰਗ ਵਾਸਤੇ ‘ਦਾ ਪੰਜਾਬ ਕਸਟਮ ਮਿਲਿੰਗ ਪਾਲਿਸੀ’ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਖਰੀਦੇ ਗਏ ਝੋਨੇ ਨੂੰ ਸੂਬੇ … Continue reading ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਵੱਲੋਂ ਕਸਟਮ ਮਿਲਿੰਗ ਪਾਲਿਸੀ ਨੂੰ ਹਰੀ ਝੰਡੀ