ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਦੋਸ਼ ‘ਚ ਏ.ਐਸ.ਆਈ. ਨੂੰ ਕੀਤਾ ਗ੍ਰਿਫ਼ਤਾਰ, ਮਾਲ ਪਟਵਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ 

ਚੰਡੀਗੜ੍ਹ, 28 ਜੁਲਾਈ (ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਤਹਿਤ ਰਿਸ਼ਵਤਖੋਰੀ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ ਇੱਕ ਮਾਲ ਪਟਵਾਰੀ ਵਿਰੁੱਧ ਮੁਕੱਦਮਾ … Continue reading ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਦੋਸ਼ ‘ਚ ਏ.ਐਸ.ਆਈ. ਨੂੰ ਕੀਤਾ ਗ੍ਰਿਫ਼ਤਾਰ, ਮਾਲ ਪਟਵਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ