ਝੂੰਦਾਂ ਕਮੇਟੀ ਦੀ ਰਿਪੋਰਟ ’ਤੇ ਸਿਫਾਰਸ਼ਾਂ ਮਗਰੋਂ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਭੰਗ

ਪਾਰਟੀ ਨੂੰ ਰਵਾਇਤੀ ਕਦਰਾਂ ਕੀਮਤਾਂ ਤੇ ਨੌਜਵਾਨਾਂ ਦੀਆਂ ਆਸਾਂ ਮੁਤਾਬਕ ਪੁਨਰਗਠਨ ਕਰਕੇ ਸੁਰਜੀਤ ਕੀਤਾ ਜਾਵੇਗਾ ਅਕਾਲੀ ਦਲ ਦੇ ਪ੍ਰਧਾਨ ਸੀਨੀਅਰ ਆਗੂਆਂ, ਵਰਕਰਾਂ, ਨੌਜਵਾਨਾਂ, ਧਾਰਮਿਕ ਤੇ ਸਿਆਸੀ ਬੁਲਾਰਿਆਂ ਤੇ ਮਾਹਿਰਾਂ ਅਤੇ ਰਾਇ ਬਣਾਉਣ ਵਾਲਿਆਂ ਨਾਲ ਕਰਨਗੇ ਸਲਾਹ ਮਸ਼ਵਰਾ : ਬੁਲਾਰਾ ਕਮੇਟੀ ਦੀਆਂ ਸਿਫਾਰਸ਼ਾਂ ਪ੍ਰਵਾਨ ਹੋਣ ਮਗਰੋਂ ਲਿਆ ਫੈਸਲਾ ਚੰਡੀਗੜ੍ਹ, 28 ਜੁਲਾਈ (ਦ ਪੰਜਾਬ ਵਾਇਰ)। ਚੋਣਾਂ ਦੇ … Continue reading ਝੂੰਦਾਂ ਕਮੇਟੀ ਦੀ ਰਿਪੋਰਟ ’ਤੇ ਸਿਫਾਰਸ਼ਾਂ ਮਗਰੋਂ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਭੰਗ