ਮਾਝੇ ਦੇ ਸਾਬਕਾ ਕਾਂਗਰਸੀ ਮੰਤਰੀ ਸਮੇਤ ਅਫ਼ਸਰਾਂ ਤੇ ਕੱਸਿਆ ਜਾ ਸਕਦਾ ਸ਼ਿਕੰਜਾ:- ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਦੇ ਪਿੰਡ ਭਗਤੂਪੁਰਾ ਜ਼ਮੀਨ ਘੁਟਾਲੇ ਦੀ ਜਾਂਚ ਰਿਪੋਰਟ ਮੁੱਖ ਮੰਤਰੀ ਨੂੰ ਸੌਂਪੀ

ਚੰਡੀਗੜ੍ਹ, 28 ਜੁਲਾਈ (ਦ ਪੰਜਾਬ ਵਾਇਰ)। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਸ਼ਾਮ ਨੂੰ ਅੰਮ੍ਰਿਤਸਰ ਦੇ ਪਿੰਡ ਭਗਤੂਪੁਰਾ ਜ਼ਮੀਨ ਘੁਟਾਲੇ ਦੀ ਜਾਂਚ ਟੀਮ ਦੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪੀ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਚਾਇਤ ਵਿਭਾਗ ਨੇ 20 ਮਈ ਨੂੰ ਤਿੰਨ … Continue reading ਮਾਝੇ ਦੇ ਸਾਬਕਾ ਕਾਂਗਰਸੀ ਮੰਤਰੀ ਸਮੇਤ ਅਫ਼ਸਰਾਂ ਤੇ ਕੱਸਿਆ ਜਾ ਸਕਦਾ ਸ਼ਿਕੰਜਾ:- ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਦੇ ਪਿੰਡ ਭਗਤੂਪੁਰਾ ਜ਼ਮੀਨ ਘੁਟਾਲੇ ਦੀ ਜਾਂਚ ਰਿਪੋਰਟ ਮੁੱਖ ਮੰਤਰੀ ਨੂੰ ਸੌਂਪੀ