ਮੁੱਖ ਮੰਤਰੀ ਵੱਲੋਂ ਟਰੌਮਾ ਸੈਂਟਰ ਖੰਨਾ ਦਾ ਨਾਂ ਭਗਤ ਪੂਰਨ ਸਿੰਘ ਜੀ ਦੇ ਨਾਂ ‘ਤੇ ਰੱਖਣ ਦੀ ਮਨਜ਼ੂਰੀ

ਫੈਸਲੇ ਨੂੰ ਉੱਘੇ ਸਮਾਜ ਸੇਵੀ ਪ੍ਰਤੀ ਨਿਮਰ ਸ਼ਰਧਾਂਜਲੀ ਦੱਸਿਆ ਚੰਡੀਗੜ੍ਹ, 29 ਜੁਲਾਈ (ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਵਲ ਹਸਪਤਾਲ ਖੰਨਾ ਦੇ ਟਰੌਮਾ ਸੈਂਟਰ ਦਾ ਨਾਂ ਉੱਘੇ ਸਮਾਜ ਸੇਵੀ ਪਦਮ ਸ੍ਰੀ ਭਗਤ ਪੂਰਨ ਸਿੰਘ ਜੀ ਦੇ ਨਾਂ ‘ਤੇ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ … Continue reading ਮੁੱਖ ਮੰਤਰੀ ਵੱਲੋਂ ਟਰੌਮਾ ਸੈਂਟਰ ਖੰਨਾ ਦਾ ਨਾਂ ਭਗਤ ਪੂਰਨ ਸਿੰਘ ਜੀ ਦੇ ਨਾਂ ‘ਤੇ ਰੱਖਣ ਦੀ ਮਨਜ਼ੂਰੀ