ਵਿਜੀਲੈਂਸ ਬਿਊਰੋ ਦੇ ਹੱਥੀ ਚੜਿਆ ਮੋਗਾ ਤੈਨਾਤ ਪੰਚਾਇਤ ਸਕੱਤਰ, ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ

ਚੰਡੀਗਡ਼੍ਹ 29 ਜੁਲਾਈ ( ਦ ਪੰਜਾਬ ਵਾਇਰ) ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਖਤਿਆਰ ਕੀਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਮੋਗਾ ਵਿਖੇ ਤਾਇਨਾਤ ਤੇਜਪਾਲ ਸਿੰਘ ਪੰਚਾਇਤ ਸਕੱਤਰ ਖ਼ਿਲਾਫ਼ 5000 ਰੁਪਏ ਦੀ ਰਿਸ਼ਵਤ ਲੈਣ ਦੇ … Continue reading ਵਿਜੀਲੈਂਸ ਬਿਊਰੋ ਦੇ ਹੱਥੀ ਚੜਿਆ ਮੋਗਾ ਤੈਨਾਤ ਪੰਚਾਇਤ ਸਕੱਤਰ, ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ